Flower decoration started at Gurudwara Sri Ramsar Sahib Amritsar in connection with the first Prakash Purab of Sri Guru Granth Sahib Ji coming on 7th September. From Gurudwara Ramsar Sahib, Guru Arjan Sahib along with Baba Buddha Ji and Sangat took Guru Granth Sahib to Sri Darbar Sahib for the first time in the form of Nagar Kirtan.
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਤਰੀਕ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਗੁਰੁਦਵਾਰਾ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਵਿਖ਼ੇ ਫੁੱਲਾਂ ਦੀ ਸਜਾਵਟ ਸ਼ੁਰੂ ਹੋਈ
September 05, 2021
0
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਤਰੀਕ ਨੂੰ ਆ ਰਹੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਗੁਰੁਦਵਾਰਾ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਵਿਖ਼ੇ ਫੁੱਲਾਂ ਦੀ ਸਜਾਵਟ ਸ਼ੁਰੂ ਹੋਈ | ਗੁਰੁਦਵਾਰਾ ਰਾਮਸਰ ਸਾਹਿਬ ਤੋਂ ਹੀ ਸ੍ਰੀ ਗੁਰੂ ਅਰਜਨ ਸਾਹਿਬ ਬਾਬਾ ਬੁੱਢਾ ਜੀ ਤੇ ਸੰਗਤਾਂ ਨਾਲ ਗੁਰੂ ਗ੍ਰੰਥ ਸਾਹਿਬ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਲੈ ਕੇ ਗਏ ਸਨ
Tags